ਪੰਜਾਬ ਦੇ ਸਰਕਾਰੀ ਤੇ ਨਿਜੀ ਤਾਪ ਬਿਜਲੀ ਘਰਾਂ ਦੇ ਸਾਰੇ ਯੂਨਿਟ ਕੋਲੇ ਦੀ ਘਾਟ ਕਾਰਨ ਹੋਏ ਬੰਦ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਦੇ ਸਰਕਾਰੀ ਤੇ ਨਿਜੀ ਤਾਪ ਬਿਜਲੀ ਘਰਾਂ ਦੇ ਸਾਰੇ ਯੂਨਿਟ ਕੋਲੇ ਦੀ ਘਾਟ ਕਾਰਨ ਹੋਏ ਬੰਦ

image

ਪਟਿਆਲਾ, 17 ਨਵੰਬਰ (ਜਸਪਾਲ ਸਿੰਘ ਢਿੱਲੋਂ): ਪੰਜਾਬ ਅੰਦਰ ਇਸ ਵੇਲੇ ਕੋਲੇ ਦੀ ਘਾਟ ਕਾਰਨ ਬਿਜਲੀ ਸੰਕਟ ਪੈਦਾ ਹੋ ਗਿਆ ਹੈ ਜਿਸ ਕਰ ਕੇ ਬਿਜਲੀ ਨਿਗਮ ਅਣ ਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵੇਲੇ ਬਿਜਲੀ ਦੀ ਖਪਤ ਦਾ ਅੰਕੜਾ 4342 ਮੈਗਾਵਾਟ ਉਤੇ ਪਹੁੰਚ ਗਿਆ ਹੈ। ਬਿਜਲੀ ਦੀ ਇਹ ਖਪਤ  ਰਾਜ ਅੰਦਰ ਬਰਸਾਤ ਨੇ ਘਟਾਈ ਹੈ। ਇਸ ਵੇਲੇ ਚੱਲ ਰਹੇ ਕਿਸਾਨੀ ਸੰਘਰਸ਼ ਕਾਰਨ ਰਾਜ ਦੇ ਸਾਰੇ ਸਰਕਾਰੀ ਤੇ ਨਿਜੀ ਤਾਪ ਬਿਜਲੀ ਘਰਾਂ