‘ਆਪ’ ਉਮੀਦਵਾਰ ਸੁਖਬੀਰ ਸਿੰਘ ਖੰਨਾ ਅਤੇ ਉਸ ਦੇ ਸਾਥੀਆਂ ’ਤੇ ਫ਼ਾਇਰਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਮਲੇ ਦੌਰਾਨ ਚਾਰ ਨੌਜਵਾਨ ਜ਼ਖਮੀ

Firing on AAP candidate Sukhbir Singh Khanna and his associates

ਲੁਧਿਆਣਾ: ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਬੀਰ ਸਿੰਘ ਖੰਨਾ ਅਤੇ ਉਸ ਦੇ ਸਾਥੀਆਂ ’ਤੇ ਫ਼ਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਚਾਰ ਨੌਜਵਾਨ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਚੋਣ ਨਤੀਜੇ ਆਉਣ ਤੋਂ ਬਾਅਦ ਧੰਨਵਾਦ ਰੈਲੀ ਕੱਢੀ ਜਾ ਰਹੀ ਸੀ। ਕਾਂਗਰਸ ਦੇ ਸਾਬਕਾ ਸਰਪੰਚ ’ਤੇ ਫ਼ਾਇਰਿੰਗ ਦੇ ਇਲਜ਼ਾਮ ਲਾਏ ਗਏ ਹਨ। ਹਮਲੇ ਦੌਰਾਨ 15 ਤੋਂ 20 ਕੀਤੇ ਫ਼ਾਇਰ ਕੀਤੇ ਗਏ।