ਪੰਜਾਬ ਪੁਲਿਸ ਨੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੂੰ ਲਿਆ ਹਿਰਾਸਤ 'ਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕੀਤੀ ਕਾਰਵਾਈ

Farmer leader Sarwan Singh Pandher, who was going to Shambhu Morcha, was taken into custody by the police.

ਚੰਡੀਗੜ੍ਹ:  ਮੀਟਿੰਗ ਖਤਮ ਹੋਣ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸ਼ੰਭੂ ਮੋਰਚੇ ਨੂੰ ਜਾ ਰਹੇ ਸੀ ਇਸ ਦੌਰਾਨ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਮਿਲੀ ਜਾਣਕਾਰੀ ਮੁਤਾਬਿਕ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।