ਮਜੀਠਾ ਪੁਲੀਸ ਵੱਲੋਂ ਹਥਿਆਰਾਂ ਸਮੇਤ ਦੋ ਗੈਂਗਸਟਰ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਮਜੀਠਾ ਦੇ ਪਿੰਡ ਬੁੱਢਾ ਥੇਹ ਤੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ| ਐਸਐਚਓ ਮਹਿਤਾ ਨੇ ਦਸਿਆ ਕਿ ਉਨ੍ਹਾਂ ਨੂੰ ਮਜੀਠਾ ਇਲਾਕੇ ਵਿੱਚ......

Arrested Gangsters

Majitha Police

ਅੰਮ੍ਰਿਤਸਰ : ਪੁਲਿਸ ਨੇ ਮਜੀਠਾ ਦੇ ਪਿੰਡ ਬੁੱਢਾ ਥੇਹ ਤੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ| ਐਸਐਚਓ ਮਹਿਤਾ ਨੇ ਦਸਿਆ ਕਿ ਉਨ੍ਹਾਂ ਨੂੰ ਮਜੀਠਾ ਇਲਾਕੇ ਵਿੱਚ ਗੁਪਤ ਜਾਣਕਾਰੀ ਮਿਲੀ ਸੀ| ਜਿਸ ਵਿਚ ਕਿਹਾ ਗਿਆ ਸੀ ਕਿ ਕੁਝ ਗੈਂਗਸਟਰ  ਕਿਸੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ| ਇਸੇ ਸੂਚਨਾਂ  ਦੇ ਮਿਲਦਿਆਂ ਹੀ ਪੁਲੀਸ ਨੇ ਇਹ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ| ਇਸ ਤੋਂ ਬਾਅਦ ਕਾਰਵਾਈ ਕਰਦਿਆਂ ਦੋਵੇਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ|