Jalandhar Accident News : ਬੱਸ ਤੇ ਛੋਟੇ ਹਾਥੀ ਦੀ ਹੋਈ ਆਹਮੋ-ਸਾਹਮਣੇ ਟੱਕਰ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ

Jalandhar Accident News: Head-on collision between bus and small elephant, three people died on the spot


Jalandhar Accident  News :   ਜਲੰਧਰ-ਕਪੂਰਥਲਾ ਮਾਰਗ 'ਤੇ ਪੈਂਦੇ ਮੰਡ ਇਲਾਕੇ ਵਿੱਚ ਸਥਿਤ ਨਿੱਜੀ ਸਕੂਲ ਦੇ ਨਜ਼ਦੀਕ ਪੀਆਰਟੀਸੀ ਦੀ ਬੱਸ ਅਤੇ ਛੋਟੇ ਹਾਥੀ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਗਈ । ਮੌਕੇ 'ਤੇ ਮ੍ਰਿਤਕਾਂ ਦੇ ਵਾਰਸਾਂ ਵੱਲੋਂ ਸੜਕ 'ਤੇ ਜਾਮ ਲਗਾ ਦਿੱਤਾ ਗਿਆ ਹੈ।