ਅੰਮ੍ਰਿਤਸਰ ਬੰਬ ਧਮਾਕੇ ਦੇ ਪਿੱਛੇ ਦਾਦੂਵਾਲ : ਸੁਖਬੀਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਤਵਾਰ ਨੂੰ ਰਾਜਾਸਾਂਸੀ ਸਥਿਤ ਅਦਲੀਵਾਲ ਪਿੰਡ ਵਿਚ ਨਿਰੰਕਾਰੀ...

Daduwal's hand behind the Amritsar bomb blast: Sukhbir

ਚੰਡੀਗੜ੍ਹ (ਪੀਟੀਆਈ) : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਤਵਾਰ ਨੂੰ ਰਾਜਾਸਾਂਸੀ ਸਥਿਤ ਅਦਲੀਵਾਲ ਪਿੰਡ ਵਿਚ ਨਿਰੰਕਾਰੀ ਭਵਨ ‘ਤੇ ਹੋਏ ਹਮਲੇ ਦੇ ਪਿੱਛੇ ਬਲਜੀਤ ਸਿੰਘ ਦਾਦੂਵਾਲ ਦਾ ਹੱਥ ਦੱਸਿਆ ਹੈ। ਇਥੇ ਮੀਡੀਆ ਵਲੋਂ ਗੱਲਬਾਤ ਕਰਦੇ ਹੋਏ ਸੁਖਬੀਰ ਨੇ ਕਿਹਾ ਕਿ ਕਾਂਗਰਸ ਦੇ ਐਮ.ਪੀ. ਰਵਨੀਤ ਬਿੱਟੂ ਵੀ ਅੰਮ੍ਰਿਤਸਰ ਬੰਬ ਧਮਾਕੇ ਵਿਚ ਬਰਗਾੜੀ ਵਿਚ ਧਰਨੇ ‘ਤੇ ਬੈਠੇ ਲੋਕਾਂ ਦਾ ਹੱਥ ਹੋਣ ਦੀ ਗੱਲ ਕਹਿ ਚੁੱਕੇ ਹਨ।