ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਉਤਰਾਖੰਡ ਸਰਕਾਰ ਨੇ ਕਾਲਜਾਂ ਨੂੰ ਖੋਲ੍ਹਣ ਦਾ ਫ਼ੈਸਲਾ ਕੀਤਾ ਮੁਲਤਵੀ
ਇਸ ਸਬੰਧੀ ਉਤਰਾਖੰਡ ਦੇ ਮੰਤਰੀ ਮਦਨ ਕੌਸ਼ਿਕ ਨੇ ਦੱਸਿਆ, ਸੂਬਾ ਕੈਬਨਿਟ ਦੀ ਬੈਠਕ 'ਚ ਫ਼ੈਸਲਾ ਲਿਆ ਗਿਆ ਹੈ
Minister of Uttarakhand Madan Kaushik
ਦੇਹਰਾਦੂਨ: ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਉਤਰਾਖੰਡ ਸਰਕਾਰ ਨੇ ਸੂਬੇ 'ਚ ਕਾਲਜਾਂ ਨੂੰ ਖੋਲ੍ਹਣ ਦਾ ਫ਼ੈਸਲਾ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਉਤਰਾਖੰਡ ਦੇ ਮੰਤਰੀ ਮਦਨ ਕੌਸ਼ਿਕ ਨੇ ਦੱਸਿਆ, ਸੂਬਾ ਕੈਬਨਿਟ ਦੀ ਬੈਠਕ 'ਚ ਫ਼ੈਸਲਾ ਲਿਆ ਗਿਆ ਹੈ ਕਿ ਜਦੋਂ ਤੱਕ ਤਿਉਹਾਰੀ ਸੀਜ਼ਨ ਦੌਰਾਨ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 'ਚ ਵਾਧੇ ਦੀ ਪੂਰੀ ਜਾਣਕਾਰੀ ਪ੍ਰਾਪਤ ਨਹੀਂ ਹੋ ਜਾਂਦੀ,