ਠੰਡ ਨੇ ਤੋੜਿਆ 45 ਸਾਲਾਂ ਦਾ ਰਿਕਾਰਡ! ਹੋ ਜਾਓ ਸਾਵਧਾਨ, ਆਉਣ ਵਾਲੇ ਦਿਨਾਂ ’ਚ ਹੋਰ ਵਧੇਗੀ ਠੰਡ!

ਏਜੰਸੀ

ਖ਼ਬਰਾਂ, ਪੰਜਾਬ

ਮੰਗਲਵਾਰ ਨੂੰ ਲੁਧਿਆਣਾ ਸ਼ਹਿਰ ਦਾ ਤਾਪਮਾਨ 14.2 ਡਿਗਰੀ ਦਰਜ ਕੀਤਾ ਗਿਆ ਸੀ।

Cold in punjab s ludhiana

ਲੁਧਿਆਣਾ: ਪਹਾੜਾਂ ਤੇ ਹੋ ਰਹੀ ਬਰਫ਼ਬਾਰੀ ਦੇ ਚਲਦੇ ਮੈਦਾਨੀ ਏਰੀਏ ਵਿਚ ਸੀਤ ਲਹਿਰ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾ ਸਕਦੇ ਹੋ ਕਿ ਮੰਗਲਵਾਰ ਨੂੰ ਤਾਪਮਾਨ ਨੇ 45 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਮੰਗਲਵਾਰ ਨੂੰ ਲੁਧਿਆਣਾ ਸ਼ਹਿਰ ਦਾ ਤਾਪਮਾਨ 14.2 ਡਿਗਰੀ ਦਰਜ ਕੀਤਾ ਗਿਆ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।