ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ 20 ਦਸੰਬਰ ਨੂੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਈ ਮਹੱਤਵਪੂਰਨ ਫ਼ੈਸਲੇ ਲਏ ਜਾਣ ਦੀ ਸੰਭਾਵਨਾ

Punjab Cabinet meeting tomorrow, December 20

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ 20 ਦਸੰਬਰ ਨੂੰ ਕੈਬਨਿਟ ਦੀ ਅਹਿਮ ਬੈਠਕ ਸੱਦੀ ਹੈ। ਪੰਜਾਬ ਕੈਬਨਿਟ ਦੀ ਬੈਠਕ ਕੱਲ੍ਹ 3 ਵਜੇ ਹੋਵੇਗੀ। ਜਾਣਕਾਰੀ ਮੁਤਾਬਕ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।