ਇੰਦਰਜੀਤ ਨਿੱਕੂ ਨੇ ਦਿਤਾ ਸਪੱਸ਼ਟੀਕਰਨ

ਏਜੰਸੀ

ਖ਼ਬਰਾਂ, ਪੰਜਾਬ

ਇੰਦਰਜੀਤ ਨਿੱਕੂ ਨੇ ਦਿਤਾ ਸਪੱਸ਼ਟੀਕਰਨ

IMAGE

'ਮੈਂ ਤਾਂ ਉਥੇ ਮੌਜੂਦ ਹੀ ਨਹੀਂ ਸੀ'

ਨਵੀਂ ਦਿੱਲੀ, 19 ਫ਼ਰਵਰੀ: ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ ਵਿਚ ਇੰਦਰਜੀਤ ਨਿੱਕੂ ਨੇ ਸਪੱਸ਼ਟੀਕਰਨ ਦਿਤਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਉਹ ਉਥੇ ਹਾਜ਼ਰ ਨਹੀਂ ਸਨ | ਉਨ੍ਹਾਂ ਕਿਹਾ ਕਿ ਉਹ ਇਸ ਅੰਦੋਲਨ ਵਿਚ ਸ਼ਾਮਲ ਹੋਣ ਲਈ 11:00 ਤੋਂ 11:30 ਵਿਚਾਲੇ ਦਿੱਲੀ ਦੀ ਸਿੰਘੂ ਸਰਹੱਦ 'ਤੇ ਪੁੱਜੇ ਸਨ ਅਤੇ ਉਸ ਤੋਂ ਬਾਅਦ ਟਰੈਕਟਰ 'ਤੇ ਬੈਠ ਕੇ ਉਹ ਦੋ-ਢਾਈ ਘੰਟੇ ਬਾਅਦ