ਮਨੀਸ਼ ਤਿਵਾੜੀ ਨੇ ਜਾਤ-ਪਾਤ ਅਤੇ ਧਰਮ ਦੀ ਬਜਾਏ ਪੰਜਾਬ ਦੇ ਹਿੱਤ ਵਿਚ ਵੋਟ ਪਾਉਣ ਦੀ ਕੀਤੀ ਅਪੀਲ
ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿਚ ਆਪਣੀ ਵੋਟ ਭੁਗਤਾਈ।
Congress MP Manish Tewari casts his vote at Ludhiana
ਲੁਧਿਆਣਾ: ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰਲੁਧਿਆਣਾ: ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਲੁਧਿਆਣਾ: ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿਲੁਧਿਆਣਾ: ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿਚ ਆਪਣੀ ਵੋਟ ਲੁਧਿਆਣਾ: ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿਚ ਆਪਣੀ ਵੋਟ ਭੁਗਤਾਈ। ਉਹਨਾਂ ਲੁਧਿਆਣਾ: ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿਚ ਆਪਣੀ ਵੋਟ ਭੁਗਤਾਈ। ਉਹਨਾਂ ਕਿਹਾ ਕਿ ਮੈਂ ਲੋਕਾਂ ਨੂੰ ਲੁਧਿਆਣਾ: ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿਚ ਆਪਣੀ ਵੋਟ ਭੁਗਤਾਈ। ਉਹਨਾਂ ਕਿਹਾ ਕਿ ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਚੋਣ ਵਿਲੁਧਿਆਣਾ: ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿਚ ਆਪਣੀ ਵੋਟ ਭੁਗਤਾਈ। ਉਹਨਾਂ ਕਿਹਾ ਕਿ ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਚੋਣ ਵਿਚ ਵੋਟ ਪਾਉਣ ਸਮੇਂ ਪੰਲੁਧਿਆਣਾ: ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿਚ ਆਪਣੀ ਵੋਟ ਭੁਗਤਾਈ। ਉਹਨਾਂ ਕਿਹਾ ਕਿ ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਚੋਣ ਵਿਚ ਵੋਟ ਪਾਉਣ ਸਮੇਂ ਪੰਜਾਬ ਦੇ ਹਿੱਤਾਂ ਅਤੇ ਚੁਣੌਤੀਆਂ ਨੂੰ ਧਿਆਨ ਵਿਲੁਧਿਆਣਾ: ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿਚ ਆਪਣੀ ਵੋਟ ਭੁਗਤਾਈ। ਉਹਨਾਂ ਕਿਹਾ ਕਿ ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਚੋਣ ਵਿਚ ਵੋਟ ਪਾਉਣ ਸਮੇਂ ਪੰਜਾਬ ਦੇ ਹਿੱਤਾਂ ਅਤੇ ਚੁਣੌਤੀਆਂ ਨੂੰ ਧਿਆਨ ਵਿਚ ਰੱਖਣ।
ਲੁਧਿਆਣਾ: ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿਚ ਆਪਣੀ ਵੋਟ ਭੁਗਤਾਈ। ਉਹਨਾਂ ਕਿਹਾ ਕਿ ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਚੋਣ ਵਿਚ ਵੋਟ ਪਾਉਣ ਸਮੇਂ ਪੰਜਾਬ ਦੇ ਹਿੱਤਾਂ ਅਤੇ ਚੁਣੌਤੀਆਂ ਨੂੰ ਧਿਆਨ ਵਿਚ ਰੱਖਣ।
Manish Tewari
ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸਾਰਿਆਂ ਨੂੰ ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠਣ ਦੀ ਲੋੜ ਹੈ। ਮਨੀਸ਼ ਤਿਵਾੜੀ ਨੇ ਵੋਟ ਪਾਉਣ ਤੋਂ ਪਹਿਲਾਂ ਆਮ ਲੋਕਾਂ ਵਾਂਗ ਕਤਾਰ ਵਿਚ ਖੜ੍ਹ ਕੇ ਅਪਣੀ ਵਾਰੀ ਦੀ ਉਡੀਕ ਕੀਤੀ।