ਪੰਜਾਬ ਵਿਧਾਨ ਸਭਾ ਚੋਣਾਂ: ਵੋਟਿੰਗ ਹੋਈ ਸ਼ੁਰੂ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

10 ਮਾਰਚ ਨੂੰ ਆਉਣਗੇ ਨਤੀਜੇ

Punjab Assembly Elections

ਚੰਡੀਗੜ੍ਹ : ਪੰਜਾਬ ਦੀਆਂ ਸਾਰੀਆਂ ਪਾਰਟੀਆਂ ਅਤੇ ਵੋਟਰਾਂ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। ਵਿਦਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸੂਬੇ ਵਿਚ ਕੁੱਲ 2,14,99,804 ਵੋਟਰ ਆਪਣੇ ਵੋਟ ਹੱਕ ਦੀ ਵਰਤੋਂ ਕਰਨਗੇ ਅਤੇ 117 ਵਿਧਾਨ ਸਭਾ ਹਲਕਿਆਂ ਦੇ 1304 ਉਮੀਦਵਾਰਾਂ ਦੀ ਕਿਸਮਤ ਮਸ਼ੀਨਾਂ ਵਿਚ ਕੈਦ ਕਰਨਗੇ ਤੇ 10 ਮਾਰਚ ਨੂੰ ਨਤੀਜੇ ਆਉਣਗੇ ਤੇ ਪਤਾ ਲੱਗੇਗਾ ਕਿ ਕਿਸ ਦੀ ਸਰਕਾਰ ਬਣਦੀ ਹੈ।