ਕੈਪਟਨ ਅਮਰਿੰਦਰ ਸਿੰਘ ਮੋਹਾਲੀ ਦੀ ਅਦਾਲਤ 'ਚ ਹੋਏ ਪੇਸ਼
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੋਹਾਲੀ ਅਦਾਲਤ 'ਚ ਪੇਸ਼ ਹੋਣ ਲਈ ਵੀਰਵਾਰ ਨੂੰ ਇੱਥੇ ਪੁੱਜੇ।
Amarinder Singh
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੋਹਾਲੀ ਅਦਾਲਤ 'ਚ ਪੇਸ਼ ਹੋਣ ਲਈ ਵੀਰਵਾਰ ਨੂੰ ਇੱਥੇ ਪੁੱਜੇ। ਦੱਸ ਦਈਏ ਕਿ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੋਟਾਲੇ ਵਿੱਚ 32.10 ਏਕੜ ਜ਼ਮੀਨ ਬਿਲਡਰ ਨੂੰ ਦੇਣ ਦੇ ਮਾਮਲੇ ਦੀ ਸੁਣਵਾਈ ਅਦਾਲਤ 'ਚ ਕੀਤੀ ਗਈ। ਜਾਣਕਾਰੀ ਮੁਤਾਬਿਕ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 6 ਨਵੰਬਰ ਨੂੰ ਰੱਖੀ ਹੈ।