ਪੰਜਾਬ ਸਰਕਾਰ ਵਲੋਂ 19 IPS ਤੇ PPS ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ
ਇਨ੍ਹਾਂ ਵਿਚ 12 SSP's ਸ਼ਾਮਲ ਹਨ।
transfer
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 19 IPS, PPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਦੱਸ ਦੇਈਏ ਕਿ ਇਨ੍ਹਾਂ ਵਿਚ 12 SSP's ਸ਼ਾਮਲ ਹਨ। ਦੇਖੋ ਤਬਾਦਲਿਆਂ ਦੀ ਪੂਰੀ ਲਿਸਟ :-