ਪੰਜਾਬ ਲਈ ਕੇਂਦਰ ਸਰਕਾਰ ਨੇ 530 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਕੀਤੀ ਜਾਰੀ: ਰਵਨੀਤ ਬਿੱਟੂ
ਪੰਜਾਬ ਦੇ ਵਿਕਾਸ ਨੂੰ ਮਜ਼ਬੂਤ ਹੁਲਾਰਾ ਮਿਲੇਗਾ : ਰਵਨੀਤ ਬਿੱਟੂ
Central government has released a special grant of Rs 530 crore for Punjab: Ravneet Bittu
ਨਵੀਂ ਦਿੱਲੀ: ਕੇਂਦਰ ਸਰਕਾਰ ਵਲੋਂ ਪੰਜਾਬ ਨੂੰ 530 ਕਰੋੜ ਦੀ ਸਪੈਸ਼ਲ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਟਵੀਟ ਕਰਕੇ ਦਿੱਤੀ ਹੈ।
m