ਰਾਜ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ, ਥੋੜੀ ਦੇਰ 'ਚ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚ ਚੁੱਕੇ ਹਨ।

Charanjit Channi reaches Raj Bhavan

ਚੰਡੀਗੜ੍ਹ: ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਰਾਜ ਭਵਨ ਪਹੁੰਚ ਚੁੱਕੇ ਹਨ। ਜਿੱਥੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਉਹਨਾਂ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਦੇਣਗੇ। ਉਹਨਾਂ ਦੇ ਨਾਲ ਦੋ ਉੱਪ ਮੁੱਖ ਮੰਤਰੀ ਵੀ ਸਹੁੰ ਚੁੱਕਣਗੇ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਰਾਜ ਭਵਨ ਪਹੁੰਚ ਚੁੱਕੇ ਹਨ।