CM ਦੀ ਕੁਰਸੀ 'ਤੇ ਵਿਰਾਜਮਾਨ ਹੋਏ ਚਰਨਜੀਤ ਸਿੰਘ ਚੰਨੀ, ਸਿੱਧੂ ਨੇ ਲੱਡੂਆਂ ਨਾਲ ਕਰਵਾਇਆ ਮੂੰਹ ਮਿੱਠਾ
ਨਵਜੋਤ ਸਿੱਧੂ, ਸੁਖਜਿੰਦਰ ਰੰਧਾਵਾ ਤੇ ਹਰੀਸ਼ ਰਾਵਤ ਨੇ ਲੱਡੂਆਂ ਨਾਲ ਕਰਵਾਇਆ ਮੂੰਹ ਮਿੱਠਾ
Charanjit Channi takes charge as Punjab CM
ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੀਐਮ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਦੀ ਕੁਰਸੀ ਸੰਭਾਲੀ। ਇਸ ਦੌਰਾਨ ਪਾਰਟੀ ਆਗੂਆਂ ਨੇ ਲੱਡੂਆਂ ਨਾਲ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ।