ਦੁਲੇਵਾਲਾ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਟਕਾ ਸਾਹਿਬ ਦੀ ਹੋਈ ਬੇਅਦਬੀ ਤੋਂ ਬਾਅਦ ਲੋਕਾਂ ਵਿੱਚ ਸਖ਼ਤ ਰੋਸ ਦੀ ਲਹਿਰ

police

ਬਠਿੰਡਾ : ਅੱਜ ਦੇਰ ਸ਼ਾਮ ਬਠਿੰਡਾ ਜ਼ਿਲੇ ਦੇ ਪਿੰਡ ਦੁਲੇਵਾਲਾ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ ਹੈ । ਕਿਸੇ ਸ਼ਰਾਰਤੀ ਅਨਸਰ ਵੱਲੋਂ ਸਰਕਾਰੀ ਸਕੂਲ ਦੇ ਨੇੜੇ ਅੰਗਾਂ ਨੂੰ ਪਾੜ ਦਿੱਤਾ ਗਿਆ ਹੈ । ਉਥੋਂ ਦੀ ਲੰਘ ਰਹੇ ਕਿਸੇ ਵਿਅਕਤੀ ਦਾ ਧਿਆਨ ਗੁਟਕਾ ਸਾਹਿਬ ਦੇ ਖਿਲਰੇ ਹੋਏ ਅੰਗਾਂ ਉਪਰ ਪਿਆ ਤਾਂ ਉਸ ਨੇ ਤੁਰੰਤ ਇਸ ਦੀ ਸੂਚਨਾ ਦਿੱਤੀ  ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਅਤੇ ਮੱਖਣ ਜੀਤ ਸਿੰਘ ਸਿੰਘ ਨੂੰ ਦਿੱਤੀ ।

ਘਟਨਾ ਦੇ ਨੇੜਲੇ ਸਰਕਾਰੀ ਸਕੂਲ ਦੇ ਸੀਸੀਟੀਵੀ ਕੈਮਰੇ ਵੀ ਕੁਝ ਸਮੇਂ ਤੋਂ ਖਰਾਬ ਪਏ ਹੋਏ ਹਨ । ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦਾ ਪਤਾ ਲੱਗਦੇ ਹੀ ਬਠਿੰਡਾ ਦੇ ਐਸ ਐਸ ਪੀ ਭੁਪਿਦਰਜੀਤ ਸਿੰਘ ਵਿਰਕ, ਡੀ ਐਸ ਪੀ ਫੂਲ ਜਸਬੀਰ ਸਿੰਘ ਨੇ ਬੇਅਦਬੀ ਦੀ ਘਟਨਾ ਦੇ ਮਾਮਲੇ ਦੀ ਜਾਂਚ ਵਿੱਚ ਲੱਗ ਗਏ ਹਨ ।