ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਸੱਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਵਿਖੇ ਬੁਲਾਇਆ ਗਿਆ ਇਜਲਾਸ

Governor Gulab Chand Kataria calls for special session of 16th Punjab Vidhan Sabha

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ, 24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਬੁਲਾਇਆ ਗਿਆ ਹੈ।