ਪੰਜਾਬ ‘ਚ ਪੀ.ਐਮ. ਮੋਦੀ ਦੀ ਪਹਿਲੀ ਰੈਲੀ 3 ਜਨਵਰੀ ਨੂੰ : ਸ਼ਵੇਤ ਮਲਿਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਜਪਾ ਨੇ 2019 ਲੋਕ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿਤੀ ਹੈ। ਇਸ ਕ੍ਰਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਜਨਵਰੀ...

PM Modi

ਗੁਰਦਾਸਪੁਰ (ਸਸਸ) : ਭਾਜਪਾ ਨੇ 2019 ਲੋਕ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿਤੀ ਹੈ। ਇਸ ਕ੍ਰਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਜਨਵਰੀ ਨੂੰ ਪੰਜਾਬ ਦੇ ਗੁਰਦਾਸਪੁਰ ਵਿਚ ਪਹਿਲੀ ਚੁਣਾਵੀ ਜਨ ਸਭਾ ਨੂੰ ਸੰਬੋਧਿਤ ਕਰਨਗੇ। ਇਹ ਜਾਣਕਾਰੀ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸ਼ਵੇਤ ਮਲਿਕ ਨੇ ਦਿਤੀ। ਮਲਿਕ ਨੇ ਗੁਰਦਾਸਪੁਰ ਦੇ ਵੱਡੇ ਗਰਾਉਂਡ ਵਿਚ ਰੈਲੀ ਦੀ ਜਗ੍ਹਾ ਦਾ ਜਾਇਜ਼ਾ ਲਿਆ। ਇਸ ਮੌਕੇ ਉਤੇ ਉਨ੍ਹਾਂ ਦੇ ਨਾਲ ਪਾਰਟੀ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਸਨ।