ਵਿਧਾਨ ਸਭਾ ਚੋਣਾਂ : 'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ 12ਵੀਂ ਸੂਚੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

Aam Aadmi Party

ਚੰਡੀਗੜ੍ਹ :  ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਜਾਰੀ ਕੀਤੀ ਹੈ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ ਸਾਹਿਬ ਤੋਂ ਮਨਜਿੰਦਰ ਸਿੰਘ ਲਾਲਪੁਰਾ, ਦਾਖ਼ਾ ਤੋਂ ਕੇ ਐੱਨ.ਐੱਸ.ਕੰਗ, ਲਹਿਰਾ ਤੋਂ ਬਰਿੰਦਰ ਕੁਮਾਰ ਗੋਇਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ।