ਪੰਜਾਬ ਸਰਕਾਰ ਨੇ 9 ਪੀ.ਸੀ.ਐਸ. ਤੇ 3 ਆਈ. ਏ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਦਾ ਨੋਟੀਫਿਕੇਸ਼ਨ ਵੀ ਕੀਤਾ ਗਿਆ ਜਾਰੀ

Punjab Government transfers 9 PCS and 3 IAS officers

ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ ਕੀਤਾ ਗਿਆ। ਪੰਜਾਬ ਸਰਕਾਰ ਨੇ 9 ਪੀ.ਸੀ.ਐਸ. ਤੇ 3 ਆਈ. ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਉਨ੍ਹਾਂ ਨੂੰ ਵਾਧੂ ਚਾਰਜ ਦਿੱਤਾ ਹੈ, ਜਿਸ ਦੀਆਂ ਕਾਪੀਆਂ ਵੀ ਜਾਰੀ ਕੀਤੀਆਂ ਗਈਆਂ ਹਨ। ਤਬਾਦਲਿਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ