ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਬੇਟੇ ਜੋਗਿੰਦਰ ਸਿੰਘ ਦਾ ਦੇਹਾਂਤ
ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਬੇਟੇ ਜੋਗਿੰਦਰ ਸਿੰਘ ਦਾ ਦੇਹਾਂਤ ਹੋ ਗਿਆ। ਉਹ 82 ਸਾਲਾਂ ਦੇ ਸਨ। ਜੋਗਿੰਦਰ ਸਿੰਘ ਅਪਣੇ ਬੇਟੇ ਰੁਪਿੰਦਰ ਸਿੰਘ ...
Joginder Singh
ਲੁਧਿਆਣਾ : ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਬੇਟੇ ਜੋਗਿੰਦਰ ਸਿੰਘ ਦਾ ਦੇਹਾਂਤ ਹੋ ਗਿਆ। ਉਹ 82 ਸਾਲਾਂ ਦੇ ਸਨ। ਜੋਗਿੰਦਰ ਸਿੰਘ ਅਪਣੇ ਬੇਟੇ ਰੁਪਿੰਦਰ ਸਿੰਘ ਐਸਐਸਪੀ ਵਿਜੀਲੈਂਸ ਵਿਭਾਗ, ਲੁਧਿਆਣਾ ਦੇ ਨਾਲ ਰਹਿ ਰਹੇ ਸਨ।