ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ : ਨਰੇਸ਼ ਗੁਜਰਾਲ
ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ : ਨਰੇਸ਼ ਗੁਜਰਾਲ
image
ਸ਼੍ਰੋਮਣੀ ਅਕਾਲੀ ਦਲ ਦੇ ਨਰੇਸ਼ ਗੁਜਰਾਲ ਨੇ ਦੋਹਾਂ ਬਿਲਾਂ ਨੂੰ ਪੰਜਾਬ ਦੇ ਕਿਸਾਨਾਂ ਦੇ ਵਿਰੁਧ ਦਸਦੇ ਹੋਏ ਕਿ ਉਨ੍ਹਾਂ ਨੂੰ ਜਾਂਚ ਕਮੇਟੀ ਕੋਲ ਭੇਜਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਨੂੰ ਕਮਜ਼ੋਰ ਨਹੀਂ ਸਮਝਣਾ ਚਾਹੀਦਾ। ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀ ਅਸੰਤੁਸ਼ਟੀ ’ਤੇ ਗ਼ੌਰ ਕਰਨਾ ਚਾਹੀਦਾ ਹੈ।