ਪੰਜਾਬ ਕਾਂਗਰਸ: ਸੋਸ਼ਲ ਮੀਡੀਆ ਲਈ ਵਿਧਾਨ ਸਭਾ ਇੰਚਾਰਜਾਂ ਦੀ ਨਿਯੁਕਤੀ ਨੂੰ ਮਿਲੀ ਮਨਜ਼ੂਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਾਰ ਵਲੋਂ ਇੱਕ ਲਿਸਟ ਵੀ ਜਾਰੀ ਕੀਤੀ ਗਈ ਹੈ ਜਿਸ ਵਿਚ ਇਸ ਬਾਬਤ ਸਾਰੀ ਜਾਣਕਾਰੀ ਦਿਤੀ ਗਈ ਹੈ।

Punjab Congress

ਚੰਡੀਗੜ੍ਹ : ਏ.ਆਈ.ਸੀ.ਸੀ. ਸੋਸ਼ਲ ਮੀਡੀਆ ਵਿਭਾਗ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪੰਜਾਬ ਕਾਂਗਰਸ ਦੇ ਸੋਸ਼ਲ ਮੀਡੀਆ ਵਿਭਾਗ ਦੇ ਵਿਧਾਨ ਸਭਾ ਇੰਚਾਰਜਾਂ ਅਤੇ ਵਿਧਾਨ ਸਭਾ ਮੈਂਬਰਾਂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿਤੀ ਹੈ।  

ਸਰਕਾਰ ਵਲੋਂ ਇੱਕ ਲਿਸਟ ਵੀ ਜਾਰੀ ਕੀਤੀ ਗਈ ਹੈ ਜਿਸ ਵਿਚ ਇਸ ਬਾਬਤ ਸਾਰੀ ਜਾਣਕਾਰੀ ਦਿਤੀ ਗਈ ਹੈ। ਦੱਸ ਦੇਈਏ ਕਿ ਇਸ ਸੂਚੀ ਵਿਚ 47 ਦੇ ਨਾਮ ਸ਼ਾਮਲ ਹਨ।

ਜਿਥੋਂ ਇਹ ਇੰਚਾਰਜ ਅਤੇ ਮੈਂਬਰ ਲਗਾਏ ਗਏ ਹਨ ਉਨ੍ਹਾਂ ਵਿਚ ਅੰਮ੍ਰਿਤਸਰ, ਮਾਨਸਾ, ਤਰਨ ਤਾਰਨ, ਪਠਾਨਕੋਟ ਅਤੇ ਗੁਰਦਸਪੂਰ ਆਦਿ ਜ਼ਿਲ੍ਹੇ ਸ਼ਾਮਲ ਹਨ।