ਪੰਜਾਬ ਸਰਕਾਰ ਨੇ ਇੱਕ PCS ਤੇ 3 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ 'ਚ ਤਬਾਦਲਿਆਂ ਦਾ ਸਿਲਸਿਰਾ ਲਗਾਤਾਰ ਜਾਰੀ

Transfers

 

 ਚੰਡੀਗੜ੍ਹ: ਪੰਜਾਬ ਸਰਕਾਰ 'ਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਂਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਹਲਕਿਆਂ 'ਚ ਕਾਫ਼ੀ ਫੇਰਬਦਲ ਕੀਤਾ ਹੈ।

 

 

ਇਸ ਤਹਿਤ ਪੰਜਾਬ ਸਰਕਾਰ ਨੇ ਅੱਜ 4 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ 'ਚ ਆਈ.ਏ.ਐੱਸ. ਅਤੇ ਪੀ.ਪੀ.ਐੱਸ. ਅਧਿਕਾਰੀ ਸ਼ਾਮਲ ਹਨ।ਆਈ.ਏ.ਐੱਸ. 'ਚ ਸੁਮੀਤ ਜਰਾਂਗਲ, ਅਪਨੀਤ ਰਿਆਤ, ਅਮਨਦੀਪ ਬਾਂਸਲ ਅਤੇ ਪੀ.ਸੀ.ਐੱਸ. 'ਚ ਜਗਜੀਤ ਸਿੰਘ ਦਾ ਨਾਂ ਸ਼ਾਮਲ ਹਨ।