Gunjeet Ruchi Bawa News: ਗੁਨਜੀਤ ਰੂਚੀ ਬਾਵਾ ਪੰਜਾਬ ਸਟੇਟ ਕਮਿਸ਼ਨ ਫੋਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦੀ ਉਪ ਚੇਅਰਮੈਨ ਨਿਯੁਕਤ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੁਧਿਆਣਾ ਨਾਲ ਸਬੰਧਿਤ ਹੈ ਗੁਨਜੀਤ ਰੂਚੀ ਬਾਵਾ

Gunjeet Ruchi Bawa News

Gunjeet Ruchi Bawa News- ਪੰਜਾਬ ਸਰਕਾਰ ਨੇ ਲੁਧਿਆਣਾ ਦੀ ਆਗੂ ਗੁਨਜੀਤ ਰੂਚੀ ਬਾਵਾ ਨੂੰ ਪੰਜਾਬ ਸਟੇਟ ਕਮਿਸ਼ਨ ਫੋਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦੀ ਉਪ ਚੇਅਰਮੈਨ ਨਿਯੁਕਤ ਕੀਤਾ ਹੈ ।