Shri Muktsar Sahib News : ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਪੂਰਨ ਸਿੰਘ 'ਤੇ ਮੁਕਤਸਰ ਸਾਹਿਬ 'ਚ ਮਾਮਲਾ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Shri Muktsar Sahib News : ਪਾਣੀ ਦੀ ਵਾਰੀ ਨੂੰ ਲੈ ਕੇ ਫ਼ਾਇਰਿੰਗ ਕਰਨ ਦੇ ਦੋਸ਼

Pooran Singh

Shri Muktsar Sahib News : ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਅਤੇ ਸੀਨੀਅਰ ਆਗੂ ਪੂਰਨ ਸਿੰਘ ਲੰਡੇ ਰੋਡੇ ’ਤੇ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੂਰਨ ਸਿੰਘ ਲੰਡੇ ’ਤੇ ਪਾਣੀ ਦੀ ਵਾਰੀ ਨੂੰ ਲੈ ਕੇ ਫ਼ਾਇਰਿੰਗ ਕਰਨ ਦੇ ਦੋਸ਼ ਲੱਗੇ ਸਨ। ਇਸ ਸਬੰਧੀ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਦਰ ਵਿਚ ਮਾਮਲਾ ਦਰਜ ਕੀਤਾ ਗਿਆ ਹੈ। 

(For more news apart from  SAD General Council Member Pooran Singh booked in Muktsar Sahib News in Punjabi, stay tuned to Rozana Spokesman)