ਸਿੱਖਿਆ ਵਿਭਾਗ ਨੇ ਕੀਤੇ 25 ਪ੍ਰਿੰਸੀਪਲਾਂ ਦੇ ਤਬਾਦਲੇ, ਦੇਖੋ ਲਿਸਟ

ਏਜੰਸੀ

ਖ਼ਬਰਾਂ, ਪੰਜਾਬ

ਸਿੱਖਿਆ ਵਿਭਾਗ ਵੱਲੋਂ ਪੀਏਐੱਸ (ਗਰੁੱਪ-ਏ) ਕਾਡਰ ਦੇ ਅਧਿਕਾਰੀਆਂ ਦੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ।

Transfers

 

ਮੁਹਾਲੀ : ਸਿੱਖਿਆ ਵਿਭਾਗ ਪੰਜਾਬ ਨੇ 25 ਪ੍ਰਿੰਸੀਪਲਾਂ ਦੇ ਤਬਾਦਲੇ (Principals Transfer) ਕੀਤੇ ਹਨ। ਸਿੱਖਿਆ ਵਿਭਾਗ ਵੱਲੋਂ ਪੀਏਐੱਸ (ਗਰੁੱਪ-ਏ) ਕਾਡਰ ਦੇ ਅਧਿਕਾਰੀਆਂ ਦੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ।