ਨਾਬਾਲਿਗ ਨਾਲ ਗੈਂਗਰੇਪ ਕਰਨ ਵਾਲੇ 3 ਨੌਜਵਾਨਾਂ 'ਚੋਂ 2 ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ `ਚ ਲਗਾਤਾਰ ਜ਼ਬਰ- ਜਨਾਹ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ।

Rape

ਟਾਂਡਾ : ਪੰਜਾਬ `ਚ ਲਗਾਤਾਰ ਜ਼ਬਰ- ਜਨਾਹ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ।  ਇਸ ਅੱਗ `ਚ ਹੁਣ ਤੱਕ ਅਨੇਕਾਂ ਹੀ ਲੜਕੀਆਂ ਜਲ ਕੇ ਸੁਆਹ ਹੋ ਚੁੱਕੀਆਂ ਹਨ।  ਸ਼ਰਾਰਤੀ ਅਨਸਰਾਂ ਵਲੋਂ ਇਹਨਾਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ। ਜਿਸ ਨਾਲ ਅੱਜ ਕਈ ਪੰਜਾਬ ਦੀਆਂ ਧੀਆਂ ਇਸ ਬਿਮਾਰੀ ਦਾ ਸ਼ਿਕਾਰ ਹੋ ਚੁੱਕੀਆਂ ਹਨ। ਇਨ੍ਹਾਂ ਹੀ ਨਹੀਂ ਇਸ ਅੱਗ ਨੇ ਤਾ ਮਾਸੂਮ ਬੱਚੀਆਂ ਨੂੰ ਵੀ ਨਹੀਂ ਬਖਸ਼ਿਆ।