ਅੰਮ੍ਰਿਤਸਰ : ਸਿੱਖਿਆ ਵਿਭਾਗ ਬਦਲੇਗਾ ਸਰਕਾਰੀ ਸਕੂਲਾਂ ਦੀ ਨੁਹਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਾਰੀ ਸਕੂਲਾਂ 'ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਗੰਭੀਰਤਾ ਦੇ ਨਾਲ ਲੱਗ ਗਿਆ ਹੈ।ਬੀਤੇ ਦਿਨ ਮੋਹਾਲੀ ਵਿਚ

PSEB

ਅੰਮ੍ਰਿਤਸਰ :  ਸਰਕਾਰੀ ਸਕੂਲਾਂ 'ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਗੰਭੀਰਤਾ ਦੇ ਨਾਲ ਲੱਗ ਗਿਆ ਹੈ।ਬੀਤੇ ਦਿਨ ਮੋਹਾਲੀ ਵਿਚ ਅੰਮ੍ਰਿਤਸਰ ਦੇ ਨਾਲ ਪੂਰੇ ਪੰਜਾਬ ਤੋਂ  ਪ੍ਰਿੰਸੀਪਲਾਂ ਦੀਆਂ ਟੀਮਾਂ ਨੂੰ ਸਕੱਤਰ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਨੇ ਸਕੂਲਾਂ ਦੀ ਨੁਹਾਰ ਬਦਲਣ ਦਾ ਪਾਠ ਪੜਾਇਆ। ਉਨ੍ਹਾਂ ਨੇ ਪੂਰੇ ਪੰਜਾਬ ਵਿਚ ਚਾਰ ਲੋਕਾਂ ਦੀ ਕੌਰ ਕਮੇਟੀ ਬਣਾ ਕੇ ਉਨ੍ਹਾਂ ਦੀ ਦੇਖ ਰੇਖ ਵਿਚ ਪੂਰੇ ਪੰਜਾਬ ਦੇ ਸਕੂਲਾਂ ਨੂੰ ਮਾਡਲ ਸਕੂਲ ਬਣਾਉਣ ਬਾਰੇ ਕਿਹਾ ਹੈ।