ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਸ਼ੱਕੀ ਹੈਰੋਇਨ BSF ਵਲੋਂ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੋਤਲ ਵਿਚ ਭਰੀ ਹੋਈ ਸੀ ਕਰੀਬ 450 ਗ੍ਰਾਮ ਹੈਰੋਇਨ

BSF troops recovered one bottle filled with suspected heroin

 

ਅੰਮ੍ਰਿਤਸਰ: ਸੀਮਾ ਸੁਰੱਖਿਆ ਬਲਾਂ ਨੇ ਸਰਹੱਦੀ ਚੌਕੀ ਰੋੜਾਵਾਲਾ ਵਿਖੇ ਅੱਜ ਸਵੇਰੇ ਪਾਕਿਸਤਾਨ ਵਾਲੇ ਪਾਸਿਉਂ ਡਰੋਨ ਦੁਆਰਾ ਸੁੱਟੀ ਗਈ ਸ਼ੱਕੀ ਹੈਰੋਇਨ ਬਰਾਮਦ ਕੀਤੀ ਹੈ। ਬੀ.ਐਸ.ਐਫ. ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਤਲਾਸ਼ੀ ਦੌਰਾਨ ਜਵਾਨਾਂ ਨੂੰ ਇਕ ਬੋਤਲ ਪਲਾਸਟਿਕ ਦੀ ਮਿਲੀ, ਜਿਸ ਵਿਚ ਕਰੀਬ 400 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਫਿਲਹਾਲ ਬੀ.ਐਸ.ਐਫ. ਵਲੋਂ ਇਲਾਕੇ ਵਿਚ ਤਲਾਸ਼ੀ ਮੁਹਿੰਮ ਜਾਰੀ ਹੈ।