Nabha Jail Break Case:ਨਾਭਾ ਜੇਲ੍ਹ ਬ੍ਰੇਕ ਕਾਂਡ ਦਾ ਮਾਸਟਰਮਾਈਂਡ ਰਮਨਜੀਤ ਸਿੰਘ ਰੋਮੀ ਨੂੰ ਲੈ ਕੇ ਵੱਡੀ ਖ਼ਬਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ ਤੋਂ ਭਾਰਤ ਲਿਆ ਰਹੀ ਟੀਮ

Big news about Nabha Jail Break case mastermind Ramanjit Singh Romi

Nabha Jail Break Case: ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਇਹ ਸ਼ਾਮ 4 ਵਜੇ ਦਿੱਲੀ ਪਹੁੰਚੇਗੀ। ਹਾਂਗਕਾਂਗ ਤੋਂ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਉਸ ਨੂੰ ਲਿਆਉਣ ਲਈ ਪੰਜਾਬ ਪੁਲਿਸ ਦੀਆਂ ਟੀਮਾਂ ਦਿੱਲੀ ਪਹੁੰਚ ਗਈਆਂ ਹਨ।