ਮਹਿਲਾ ਕਮਿਸ਼ਨ ਦੇ ਸਾਹਮਣੇ ਨਹੀਂ ਪੇਸ਼ ਹੋਏ ਕਰਨ ਔਜਲਾ ਅਤੇ ਹਰਜੀਤ ਹਰਮਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੀਤ 'ਸ਼ਰਾਬ' ਦੇ ਸਬੰਧ ਵਿੱਚ ਲਿਆ ਨੋਟਿਸ

Manisha Gulati

 

ਚੰਡੀਗੜ੍ਹ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ (Karan Aujla and Harjeet Harman did not appear before the women's commission) ਕਰਨ ਔਜਲਾ ਅਤੇ ਹਰਜੀਤ ਹਰਮਨ ਨੂੰ 22 ਸਤੰਬਰ ਨੂੰ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ, ਪਰ ਹੁਣ ਤੱਕ ਦੋਵੇਂ ਗਾਇਕ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ। 

  ਹੋਰ ਵੀ ਪੜ੍ਹੋ: ਕੈਨੇਡਾ ਨੇ ਭਾਰਤੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ 26 ਸਤੰਬਰ ਤੱਕ ਵਧਾਈ

 

ਦੱਸ ਦੇਈਏ ਕਿ, ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬੀ ਗਾਇਕਾਂ ਕਰਨ ਔਜਲਾ ਅਤੇ ਹਰਜੀਤ ਹਰਮਨ ਦੁਆਰਾ ਗਾਏ ਗਏ ਗੀਤ 'ਸ਼ਰਾਬ' ਦੇ ਸਬੰਧ ਵਿੱਚ ਖੁਦ ਨੋਟਿਸ (Karan Aujla and Harjeet Harman did not appear before the women's commission)  ਲਿਆ।

  ਹੋਰ ਵੀ ਪੜ੍ਹੋ: ਰਾਹੁਲ ਗਾਂਧੀ ਨੇ ਪੀਐਮ ਮੋਦੀ 'ਤੇ ਸਾਧਿਆ ਨਿਸ਼ਾਨਾ ਕਿਹਾ-'ਮੋਦੀ ਸਰਕਾਰ ਸਿਰਫ ਆਪਣੇ ਮਿੱਤਰਾਂ ਦੇ ਨਾਲ'

ਇਹ ਨੋਟਿਸ ਪੰਡਿਤਰਾਓ ਦੁਆਰਾ ਕੀਤੀ ਗਈ ਸ਼ਿਕਾਇਤ 'ਤੇ ਲਿਆ ਗਿਆ, ਜੋ ਲਗਾਤਾਰ ਪੰਜਾਬੀ ਭਾਸ਼ਾ ਨੂੰ  ਪ੍ਰਫੁਲਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਬਾਅਦ, ਮਨੀਸ਼ਾ ਗੁਲਾਟੀ ਨੇ ਦੋਵਾਂ ਗਾਇਕਾਂ ਨੂੰ 22 ਸਤੰਬਰ ਨੂੰ ਨਿੱਜੀ ਤੌਰ 'ਤੇ ਕਮਿਸ਼ਨ  (Karan Aujla and Harjeet Harman did not appear before the women's commission)  ਦੇ ਸਾਹਮਣੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ।

  ਹੋਰ ਵੀ ਪੜ੍ਹੋ: ਲੁਧਿਆਣਾ 'ਚ ਡੇਅਰੀ ਕੰਪਲੈਕਸ ਦੀ ਡਿੱਗੀ ਛੱਤ, 12 ਮੱਝਾਂ ਦੀ ਹੋਈ ਮੌਤ