ਪੰਜਾਬ ਦੇ ਜ਼ਿਲ੍ਹਿਆਂ ਦੀ ਨਿਗਰਾਨੀ ਲਈ ਤੈਨਾਤ ਕੀਤੇ 11 ADGP ਰੈਂਕ ਦੇ ਅਧਿਕਾਰੀ

ਏਜੰਸੀ

ਖ਼ਬਰਾਂ, ਪੰਜਾਬ

ਨਸ਼ਿਆਂ, ਗੈਂਗਸਟਰਾਂਅਤੇ ਅਤਿਵਾਦੀ ਗਤੀਵਿਧੀਆਂ ਵਿਰੁੱਧ ADGP ਰੈਂਕ ਦੇ ਅਧਿਕਾਰੀਆਂ ਕੀਤੇ ਤੈਨਾਤ

DGP Iqbal Singh Sahota

ਚੰਡੀਗੜ੍ਹ: ਪੰਜਾਬ ਵਿਚ ਨਸ਼ਿਆਂ ਦੇ ਵਿਰੁੱਧ, ਅਤਿਵਾਦੀ ਗਤੀਵਿਧੀਆਂ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਦੇ ਵਿਰੁੱਧ ADGP ਰੈਂਕ ਦੇ ਅਧਿਕਾਰੀਆਂ ਤੈਨਾਤ ਕੀਤੇ ਗਏ ਹਨ।

ਦੱਸ ਦਈਏ ਕਿ ਵੱਖ-ਵੱਖ ਇਲਾਕਿਆਂ ਦੀ ਨਿਗਰਾਨੀ ਕੀਤੀ ਜਾਵੇਗੀ ਇਸ ਤਹਿਤ 11 IPS ਅਧਿਕਾਰੀਆਂ ਨੂੰ ਜ਼ਿਮੇਵਾਰੀ ਦਿੱਤੀ ਗਈ ਹੈ।