By-Election: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਬਰਨਾਲਾ ਤੋਂ ਗੋਬਿੰਦ ਸਿੰਘ ਨੂੰ ਐਲਾਨਿਆ ਉਮੀਦਵਾਰ
ਬਰਨਾਲਾ ਜ਼ਿਮਨੀ ਚੋਣ ਨੂੰ ਲੈ ਕੇ ਵੱਡੀ ਖ਼ਬਰ
Shiromani Akali Dal Amritsar announced Gobind Singh as candidate from Barnala
By-Election: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਰਨਾਲਾ ਤੋਂ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਗੋਬਿੰਦ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।