ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 6 IAS ਅਧਿਕਾਰੀਆਂ ਦੇ ਤਬਾਦਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਦੇ ਬਦਲੇ DC

Major administrative reshuffle in Punjab, 6 IAS officers transferred

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 6 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਨੇ 3 ਜਿਲ੍ਹਿਆ ਦੇ ਡੀਸੀਜ਼ ਦੇ ਤਬਾਦਲੇ ਕੀਤੇ ਹਨ।  ਅੰਮ੍ਰਿਤਸਰ ਡੀਸੀ ਸਾਕਸ਼ੀ ਸਾਹਨੀ ਨੂੰ ਮੁਹਾਲੀ ਗਰੇਟਰ ਦਾ ਮੁੱਖ ਪ੍ਰਸ਼ਾਸਕ ਲਗਾਇਆ ਗਿਆ ਹੈ। ਪਠਾਨਕੋਟ ਦੇ ਡੀਸੀ ਅਦਿੱਤਿਆ ਉੱਪਲ ਨੂੰ ਗੁਰਦਾਸਪੁਰ ਦਾ ਡੀਸੀ ਲਗਾਇਆ ਗਿਆ ਹੈ।ਉਥੇ ਹੀ ਡੀਸੀ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੂੰ ਅੰਮ੍ਰਿਤਸਰ ਦਾ ਡੀਸੀ ਲਗਾਇਆ ਹੈ।