ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੇ ਤਬਾਦਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

IPS ਨਾਨਕ ਸਿੰਘ ਨੂੰ ਰੋਪੜ ਰੇਂਜ ਦਾ ਲਗਾਇਆ DIG

Punjab government transfers 2 IPS officers

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ 2 ਸੀਨੀਅਰ ਆਈ.ਪੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਆਈਪੀਐਸ ਨਾਨਕ ਸਿੰਘ ਨੂੰ ਰੋਪੜ ਰੇਂਜ ਦਾ ਡੀਆਈਜੀ ਲਗਾਇਆ ਗਿਆ