Heroin recovered in Amritsar: ਕੌਮਾਂਤਰੀ ਸਰਹੱਦ ਨੇੜਿਉਂ 5 ਕਿਲੋ ਹੈਰੋਇਨ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਪੁਲਿਸ ਅਤੇ BSF ਨੇ ਕੀਤੀ ਸਾਂਝੀ ਕਾਰਵਾਈ

Over 5 kg heroin recovered in Amritsar

Heroin recovered in Amritsar: ਅੰਮ੍ਰਿਤਸਰ ਜ਼ਿਲ੍ਹੇ ਵਿਚ ਬੁਧਵਾਰ ਨੂੰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਇਕ ਖੇਤ ਵਿਚੋਂ ਪੰਜ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਕੀਤੀ ਗਈ ਹੈ। ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।

Over 5 kg heroin recovered in Amritsar

ਅਧਿਕਾਰੀਆਂ ਨੇ ਦਸਿਆ ਕਿ ਵਿਸ਼ੇਸ਼ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ, ਬੀਐਸਐਫ ਦੇ ਜਵਾਨਾਂ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਅੰਮ੍ਰਿਤਸਰ ਦੇ ਅਟਾਰੀ ਪਿੰਡ ਦੇ ਬਾਹਰੀ ਹਿੱਸੇ ਵਿਚ ਇਕ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਦਸਿਆ ਕਿ ਤਲਾਸ਼ੀ ਦੌਰਾਨ ਉਥੋਂ ਹੈਰੋਇਨ ਵਾਲਾ ਬੈਗ ਬਰਾਮਦ ਹੋਇਆ।

Over 5 kg heroin recovered in Amritsar

(For more news apart from Over 5 kg heroin recovered in Amritsar, stay tuned to Rozana Spokesman)