ਨਵਜੋਤ ਸਿੰਘ ਸਿੱਧੂ ਬਾਰੇ ਆਈ ਮਾੜੀ ਖ਼ਬਰ, ਖੜੀ ਹੋਈ ਨਵੀ ਮੁਸ਼ਕਿਲ, ਵੇਖੋ ਹੁਣ ਕੀ ਹੋਵੇਗਾ ਸਿੱਧੂ ਨਾਲ!

ਏਜੰਸੀ

ਖ਼ਬਰਾਂ, ਪੰਜਾਬ

ਜਾਣਕਾਰੀ ਅਨੁਸਾਰ ਉਹਨਾਂ ਕਿਹਾ ਕਿ ਪਿਛਲੇ ਦਸ ਸਾਲ ਤੋਂ ਬਾਅਦ ਕਾਂਗਰਸ ਸਰਕਾਰ ਆਈ ਸੀ

Navjot Singh Sidhu

ਜਲੰਧਰ: ਪਿਛਲੇ ਕਾਫੀ ਦਿਨਾ ਤੋ ਚਰਚਾ ਚੱਲ ਰਹੀ ਹੈ ਕਿ ਕੀ ਨਵਜੋਤ ਸਿੰਘ ਸਿੱਧੂ ਨੂੰ ਡਿਪਟੀ ਸੀ ਐਮ ਲਈ ਚੁਣਿਆ ਜਾਵੇਗਾ ਕਿਉਂਕਿ ਲੋਕਾਂ ਵੱਲੋ ਇਹੀ ਮੰਗ ਹੋ ਰਹੀ ਹੈ ਕਿ ਅਸੀ ਨਵਜੋਤ ਸਿੰਘ ਸਿੱਧੂ ਨੂੰ ਉਪ ਮੁੱਖ ਮੰਤਰੀ ਦੇ ਰੂਪ ਵਿਚ ਵੇਖਣਾ ਚਾਹੁੰਦੇ ਹਾਂ।

ਇਕ ਪੁਰਾਣੇ ਸੀਨੀਅਰ ਕਾਂਗਰਸੀ ਨੇਤਾ ਨੇ ਸਿੱਧੂ ਦਾ ਨਾਂ ਉਪ ਮੁੱਖ ਮੰਤਰੀ ਵਜੋਂ ਸਾਹਮਣੇ ਆਉਣ ਵਾਲੀ ਖਬਰ ‘ਤੇ ਕਿਹਾ ਕਿ ਕਦੇ-ਕਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਲੋਕ ਇਸੇ ਤਰ੍ਹਾਂ ਲੈਂਦੇ ਸਨ ਕਿ ਉਹ ਕੁਝ ਸਖਤ ਕਰਨ ਦੀ ਹਿੰਮਤ ਰੱਖਦੇ ਹਨ ਪਰ ਹੁਣ ਹਾਲਾਤ ਨੇ ਨਵਜੋਤ ਸਿੱਧੂ ਦੀ ਉਸ ਤਰ੍ਹਾਂ ਦੀ ਪੁਜ਼ੀਸ਼ਨ ਬਣਾ ਦਿੱਤੀ ਹੈ। ਦੇਖਦੇ ਹਾਂ ਕਿ ਜੇਕਰ ਸਿੱਧੂ ਉਪ ਮੁੱਖ ਮੰਤਰੀ ਬਣਦੇ ਹਨ ਤਾਂ ਉਹ ਕੀ ਫੈਸਲੇ ਲੈਂਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।