ਪੈ ਗਿਆ ਨਵਾਂ ਪੰਗਾ, ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਬਾਰੇ ਆਈ ਵੱਡੀ ਮਾੜੀ ਖ਼ਬਰ!

ਏਜੰਸੀ

ਖ਼ਬਰਾਂ, ਪੰਜਾਬ

ਉਹਨਾਂ ਨੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਰਾਹੀਂ ਢੱਡਰੀਆਂ ਵਾਲੇ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

Ranjit singh dhadrian wale

ਜਲੰਧਰ: ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਭੱਦੀ ਸ਼ਬਦਾਵਲੀ ਵਰਤੀ ਗਈ,ਇਹ ਕਹਿਣਾ ਹੈ ਪ੍ਰੋ: ਸਰਚਾਂਦ ਸਿੰਘ ਖਿਆਲਾ ਦਾ। ਦਅਰਸਲ ਉਹਨਾਂ ਨੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਰਾਹੀਂ ਢੱਡਰੀਆਂ ਵਾਲੇ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।