Cabinet Meeting: ਭਲ਼ਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ
ਮੀਟਿੰਗ 'ਚ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।
File Photo
Cabinet Meeting: ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਯਾਨੀ 24 ਜਨਵਰੀ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ਭਲਕੇ 11 ਵਜੇ ਸਵੇਰੇ ਪੰਜਾਬ ਸਿਵਲ ਸਕੱਤਰੇਤ 'ਚ ਹੋਵੇਗੀ। ਮੀਟਿੰਗ 'ਚ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।