Mohali News : ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ 'ਚ ਦਾਨੀ ਸੱਜਣ ਵੱਲੋਂ ਡੀਅਰ 5210 ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਭੇਟ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Mohali News : ਗੁਰਦੁਆਰਾ ਸਾਹਿਬ ਲਈ ਭੇਟ ਕੀਤੇ ਗਏ ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਦੇ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ 'ਚ ਦਾਨੀ ਸੱਜਣ ਵੱਲੋਂ ਡੀਅਰ 5210 ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਭੇਟ 

Mohali News in Punjabi : ਨੇੜਲੇ ਪਿੰਡ ਸੋਹਾਣਾ ਵਿਚ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ `ਚ ਕਾਰ ਸੇਵਾ ਲਈ ਦਾਨੀ ਸੱਜਣ ਵਲੋਂ ਜੌਨ ਡੀਅਰ ਟਰੈਕਟਰ 5210 ਅਤੇ ਹਾਈਡਰੋਲਿਕ ਟਰਾਲੀ ਭੇਟ ਕੀਤੀ ਕੀਤੀ। ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਦੀ ਅਨੁਮਾਨਤ ਲਾਗਤ 24 ਲੱਖ ਰੁਪਏ ਦੇ ਕਰੀਬ ਹੈ। ਟਰੈਕਟਰ ਦੇ ਸਾਰੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ 'ਤੇ ਹੈ।

ਦਾਨੀ ਸੱਜਣ ਵਲੋਂ ਟਰੈਕਟਰ 'ਤੇ ਲੱਗਣ ਵਾਲਾ ਸਾਰਾ ਸਮਾਨ ਵੀ ਲਗਵਾ ਕੇ ਦਿਤਾ ਗਿਆ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਨ੍ਹਾਂ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਬੁਲਾਰੇ ਨੇ ਦੱਸਿਆ ਕਿ ਦਾਨੀ ਸੱਜਣ ਨੇ ਸੇਵਾਦਾਰਾਂ ਵਲੋਂ ਇਕੱਠੇ ਹੋ ਕੇ ਕੜਾਹਿ ਪਹਿਲਾਂ ਜੌਨ ਡੀਅਰ 5210 ਡੀਲੈਕਸ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਟਾਪ ਮਾਡਲ ਟਰੈਕਟਰ ਭੇਟ ਕੀਤਾ, ਫਿਰ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀ ਕਲਾ ਹਾਈਡਰੋਲਿਕ ਟਰਾਲੀ ਬਣਵਾ ਕੇ ਭੇਟ ਲਈ ਅਰਦਾਸ ਕਰਵਾ ਦਿਤੀ ਗਈ ਹੈ ।

(For more news apart from Dear 5210 tractor and hydraulic trolley were presented by Dani Sajjan in Gurudwara Singh Shaheedan Sohana News in Punjabi, stay tuned to Rozana Spokesman)