30 ਮਈ ਨੂੰ CM ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਨ ਸਰਕਾਰ ਪਿਛਲੀ ਮੀਟਿੰਗ ਵਾਂਗ ਇਸ ਮੀਟਿੰਗ ਵਿਚ ਵੀ ਕੁੱਝ ਵੱਡੇ ਫੈਸਲੇ ਲੈ ਸਕਦੀ ਹੈ।

Punjab Cabinet Meeting On 30 May
Photo


ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਅਗਲੀ ਮੀਟਿੰਗ 30 ਮਈ ਨੂੰ ਹੋਣ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਕੈਬਨਿਟ ਮੀਟਿੰਗ ਸੋਮਵਾਰ ਸਵੇਰੇ 11:30 ਵਜੇ ਹੋਵੇਗੀ। ਮਾਨ ਸਰਕਾਰ ਪਿਛਲੀ ਮੀਟਿੰਗ ਵਾਂਗ ਇਸ ਮੀਟਿੰਗ ਵਿਚ ਵੀ ਕੁੱਝ ਵੱਡੇ ਫੈਸਲੇ ਲੈ ਸਕਦੀ ਹੈ।


Photo