Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਗਵਾਹੀ ਦੇਣ ਲਈ ਅਦਾਲਤ 'ਚ ਪੇਸ਼ ਨਹੀਂ ਹੋਏ ਬਲਕੌਰ ਸਿੰਘ
ਬਲਕੌਰ ਸਿੰਘ ਨੇ ਸਿਹਤ ਖ਼ਰਾਬ ਹੋਣ ਦਾ ਦਿੱਤਾ ਹਵਾਲਾ, 4 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
Sidhu Moosewala Murder Case: Balkaur Singh did not appear in court to testify in Sidhu Moosewala murder case.
Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਮਾਨਸਾ ਅਦਾਲਤ ਵਿੱਚ ਟਰਾਈਲ ਚੱਲ ਰਿਹਾ ਹੈ। ਅਦਾਲਤ ਵੱਲੋਂ ਗਵਾਹੀ ਦੇਣ ਲਈ 2 ਗਵਾਹਾਂ ਨੂੰ ਬੁਲਾਇਆ ਗਿਆ ਸੀ ਜਿਸ ਵਿੱਚ ਮੂਸੇਵਾਲਾ ਦਾ ਪਿਤਾ ਬਲਕੌਰ ਸਿੰਘ ਹੈ।ਬਲਕੌਰ ਸਿੰਘ ਵੀ ਗਵਾਹੀ ਦੇਣ ਲਈ ਨਹੀਂ ਆਏ। ਉਨ੍ਹਾਂ ਨੇ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੱਤਾ।
ਮੂਸੇਵਾਲਾ ਕਤਲ ਮਾਮਲੇ ਵਿੱਚ ਹੁਣ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।