ਪੰਜਾਬ ਸਰਕਾਰ ਨੇ ਸੂਬੇ ਦੇ 25 IAS ਅਤੇ 99 PCS ਅਫ਼ਸਰਾਂ ਦੇ ਕੀਤੇ ਤਬਾਦਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ

Punjab government transferred 25 IAS and 99 PCS officers of the state

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੈਬਨਿਟ ਵਿੱਚ ਵਿਸਥਾਰ ਕਰਨ ਤੋਂ ਬਾਅਦ ਪੰਜਾਬ ਭਰ ਵਿੱਚ 25 ਆਈਏਐਸ ਅਤੇ 99 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

pics