ਉੱਚ ਅਧਿਕਾਰੀਆਂ ਵਲੋਂ ਪੀ.ਆਰ.ਓ. ਕਮਲਜੀਤ ਪਾਲ ਦੇ ਭਰਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਪੀ.ਆਰ.ਓ. ਵਜੋਂ ਤਾਇਨਾਤ ਕਮਲਜੀਤ ਪਾਲ ਦੇ ਵੱਡੇ ਭਰਾ ਸ੍ਰੀ ਮੰਗਤ ਰਾਏ ਪਾਲ ਦੇ ਦੇਹਾਂਤ 'ਤੇ...

To mourn the death of Kamaljeet Pal's brother by senior officers

ਚੰਡੀਗੜ੍ਹ (ਸਸਸ) : ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਪੀ.ਆਰ.ਓ. ਵਜੋਂ ਤਾਇਨਾਤ ਕਮਲਜੀਤ ਪਾਲ ਦੇ ਵੱਡੇ ਭਰਾ ਸ੍ਰੀ ਮੰਗਤ ਰਾਏ ਪਾਲ ਦੇ ਦੇਹਾਂਤ 'ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਮੰਗਤ ਰਾਏ ਪਾਲ ਜੋ 45 ਵਰ੍ਹਿਆਂ ਦੇ ਸਨ, ਪੰਜਾਬ ਪੁਲਿਸ ਵਿਚ ਹੈਡ ਕਾਂਸਟੇਬਲ ਸਨ ਅਤੇ ਅੱਜ ਉਨ੍ਹਾਂ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।