SGPC ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਤਰਾਜ਼ ਦਰਜ ਕਰਵਾਉਣ ਦੀ ਤਾਰੀਕ 'ਚ ਵਾਧਾ
ਗੁਰਦੁਆਰਾ ਚੋਣ ਕਮਿਸ਼ਨਰ ਨੇ 10 ਮਾਰਚ ਕੀਤੀ ਤੈਅ
Big news regarding Shiromani Gurdwara elections, date for filing objections extended
ਅੰਮ੍ਰਿਤਸਰ: ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਸਬੰਧੀ ਇਤਰਾਜ਼ ਦਰਜ ਕਰਵਾਉਣ ਦੀ ਤਾਰੀਕ 'ਚ ਵਾਧਾ ਕਰ ਦਿੱਤਾ ਗਿਆ ਹੈ। ਹੁਣ 10 ਮਾਰਚ ਤੱਕ ਵੋਟਾਂ ਉਤੇ ਇਤਰਾਜ਼ ਦਰਜ ਕਰਵਾਉਣ ਦਾ ਸਮਾਂ ਵਧਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਇਤਰਾਜ਼ ਪ੍ਰਗਟ ਕਰਨ ਦੀ ਆਖਰੀ ਤਰੀਕ 24 ਜਨਵਰੀ ਤੱਕ ਸੀ।