ਅੰਮ੍ਰਿਤਪਾਲ ਸਿੰਘ ਦਾ ਸਾਥੀ ਲਵਪ੍ਰੀਤ ਸਿੰਘ ਤੂਫਾਨ ਰਿਹਾਅ

ਏਜੰਸੀ

ਖ਼ਬਰਾਂ, ਪੰਜਾਬ

ਰਿਹਾਈ ਲਈ ਕੱਲ੍ਹ ਪੁਲਿਸ ਤੇ ਸਮਰਥਕਾਂ ਵਿਚਾਲੇ ਹੋਈ ਸੀ ਝੜਪ

photo

 

ਅਜਨਾਲਾ : ਅਜਨਾਲਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਰਿਹਾਅ ਕਰ ਦਿੱਤਾ ਹੈ। ਤੂਫਾਨ ਦੀ ਰਿਹਾਈ ਲਈ ਕੱਲ ਅਜਨਾਲਾ ’ਚ ਪੁਲਿਸ ਨਾਲ ਸਮਰਥਕਾਂ ਦੀ ਝੜਪ ਹੋਈ ਸੀ। ਇਸ ਝੜਪ ਦੌਰਾਨ ਕਈ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਸਨ