ਪੰਜਾਬ ਪੁਲਿਸ 'ਚ ਹੋਈਆਂ ਬਦਲੀਆਂ, ਗੁਰਦਾਸਪੁਰ ਨੂੰ ਮਿਲਿਆ ਨਵਾਂ SSP
ਜਿਨ੍ਹਾਂ ਵਿਚ 2 ਆਈ.ਪੀ.ਐਸ. ਤੇ 8 ਪੀ.ਪੀ.ਐਸ. ਅਧਿਕਾਰੀ ਸ਼ਾਮਲ ਹਨ।
punjab police
ਚੰਡੀਗੜ੍ਹ: ਪੰਜਾਬ ਪੁਲਿਸ 'ਚ ਅੱਜ 10 ਸੀਨੀਅਰ ਪੁਲਿਸ ਅਧਿਕਾਰੀਆਂ ਦੀ ਬਦਲੀ ਕੀਤੀ ਗਈ ਹੈ ਜਿਨ੍ਹਾਂ ਵਿਚ 2 ਆਈ.ਪੀ.ਐਸ. ਤੇ 8 ਪੀ.ਪੀ.ਐਸ. ਅਧਿਕਾਰੀ ਸ਼ਾਮਲ ਹਨ।
ਇਸ ਦੇ ਨਾਲ ਹੀ ਅੱਜ ਇਨ੍ਹਾਂ ਨਵੇਂ ਆਦੇਸ਼ਾਂ ਅਨੁਸਾਰ ਨਾਨਕ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਐਸਐਸਪੀ ਹੋਣਗੇ।